ਸ਼ੋਕ-ਸੁਨੇਹਾ
ਅਦਾਰਾ ਸੁਰਖ਼ ਰੇਖਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਅਤੇ ਸਾਹਿਤਕਾਰ ਤਲਵਿੰਦਰ ਸਿੰਘ ਅਤੇ ਉਸਦੀ ਪਤਨੀ ਦੀ ਇੱਕ ਸੜਕ ਦੁਰਘਟਨਾ ਵਿੱਚ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਾ ਹੈ ਅਤੇ ਕੇਂਦਰੀ ਲੇਖਕ ਸਭਾ ਦੇ ਸਮੁਹ ਮੈਂਬਰਾਨ, ਪਰਿਵਾਰ ਅਤੇ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹੈ।
No comments:
Post a Comment